2025 ਦੌਰਾਨ NDPC Act ਹੇਠ Commissionerate police Amritsar ਦੀ ਵੱਡੀ ਕਾਰਵਾਈ, 1476 ਕੇਸ ਦਰਜ, 2668 ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਾਲ 2025 ਦੌਰਾਨ ਐਨਡੀਪੀਐਸ ਐਕਟ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀਆਂ ਅਤੇ ਪ੍ਰਭਾਵਸ਼ਾਲੀ ਕਾਰਵਾਈਆਂ ਕਰਦਿਆਂ ਮਹੱਤਵਪੂਰਨ ਕਾਮਯਾਬੀਆਂ ਹਾਸਲ ਕੀਤੀਆਂ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ...