21 Oct 2025 7:33 PM IST
ਅੰਮ੍ਰਿਤਸਰ (ਗੁਰਪਿਆਰ ਥਿੰਦ) : ਰਾਤ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਹਮਲੇ ਵਿੱਚ ਇੱਕ ਧਿਰ ਦੇ ਇੱਕ ਵਿਅਕਤੀ ਦਾ ਕਤਲ ਹੋਣ ਤੇ ਚਾਰ ਦੇ ਜਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।...