Kultar Singh Sandhwan ਨੇ ਕੀਤੀ ਜਥੇਦਾਰ ਗੜਗੱਜ ਨੂੰ ਬੇਨਤੀ, SIT ਨੂੰ ਸਹਿਯੋਗ ਦੇਣ ਲਈ ਵੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਵਿਖੇ ਤਲਬ ਕਰਨ ਵਾਲੇ ਮਸਲੇ ਨੂੰ ਲੈ ਕੇ ਤੇ ਐਸਜੀਪਸੀ ਦਾ ਪੁਲਿਸ ਨੂੰ ਸਹਿਯੋਗ ਨਾ ਦੇਣ ਵਾਲੇ ਬਿਆਨ ਨੂੰ ਲੈ ਕੇ ਪੰਜਾਬ ਦੇ ਸਪਕੀਰ ਕੁਲਤਾਰ ਸਿੰਘ ਸੰਧਵਾਂ ਸਾਹਮਣੇ ਆਏ ਹਨ ਅਤੇ ਉਹਨਾਂ ਨੇ ਆਪਣਾ ਬਿਆਨ ਦਿੱਤਾ...