25 Dec 2024 8:03 PM IST
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ...