ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ...