22 Oct 2024 11:23 AM IST
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ਦੇ ਸਾਰੇ ਘਰਾਂ ਦੇ ਨੰਬਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਾਰੀ ਪ੍ਰਕਿਰਿਆ ਨੂੰ ਇੱਕ ਸਾਲ ਵਿੱਚ ਪੂਰਾ ਕਰਨ ਲਈ ਕਿਹਾ ਗਿਆ ਹੈ। ਜਸਟਿਸ ਸੁਰੇਸ਼ਵਰ...