ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਪਵੇਗਾ ਇਹ ਦਿਨ ਮੀਂਹ, ਜਾਣੋ ਆਪਣੇ ਜ਼ਿਲ੍ਹਿਆ ਦਾ ਹਾਲ

ਪੰਜਾਬ ਵਿੱਚ ਪੱਛਮੀ ਗੜਬੜੀ ਜ਼ੋਰ ਫੜਨ ਲੱਗੀ ਹੈ। ਅੱਜ ਯਾਨੀ ਵੀਰਵਾਰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ...