ਪੰਜਾਬ ਮਹਿਲਾ ਕਮਿਸ਼ਨ ਵੱਲੋਂ ਛੇ ਧੀਆਂ ਤੇ ਮਾਂ ਦੀ ਕੁੱਟਮਾਰ ਮਾਮਲੇ ਦਾ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ ਵਿਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ’ਤੇ ਇਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਪ੍ਰਕਾਸ਼ਿਤ ਹੋਈਆਂ ਖ਼ਬਰਾਂ ’ਤੇ ਤਿੱਖਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ...