15 Oct 2024 6:11 PM IST
ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਟੈਲੀਪਰਫਾਰਮੈਂਸ ਗਰੁੱਪ ਦੇ ਸੀਈਓ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਮੋਹਾਲੀ ਵਿਚ ਨਿਵੇਸ਼ ਕਰਨ ਦੀ ਦਿਲਚਸਪੀ ਦਿਖਾਈ ਗਈ।