ਮੂਲੀ ਖਾਣ ਨਾਲ ਸਰੀਰ ਨੂੰ ਕਿਹੜਾ ਵਿਟਾਮਿਨ ਮਿਲਦੈ ?

ਇਹ ਚਿੱਟੀ ਸਬਜ਼ੀ ਸਿਹਤ ਲਈ ਬਹੁਤ ਲਾਭਦਾਇਕ ਹੈ, ਕਿਉਂਕਿ ਇਹ ਫਾਈਬਰ ਨਾਲ ਭਰਪੂਰ ਹੁੰਦੀ ਹੈ, ਜੋ ਪੇਟ ਨੂੰ ਸਿਹਤਮੰਦ ਰੱਖਣ ਅਤੇ ਭਾਰ ਘਟਾਉਣ ਵਿੱਚ ਮਦਦ ਕਰਦੀ ਹੈ।