ਰਾਹੁਲ ਗਾਂਧੀ ਦਾ ਵੱਡਾ ਬਿਆਨ, "ਜੋ ਲੋਕ ਆਪਣੇ ਆਪ ਨੂੰ ਹਿੰਦੂ ਕਹਿੰਦੇ ਹਨ ਉਹ ਦਿਨ-ਰਾਤ ਹਿੰਸਾ ਕਰਦੇ ਨੇ"

ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਬਹੁਤ ਹੀ ਵਿਵਾਦਿਤ ਬਿਆਨ ਦਿੱਤਾ ਹੈ।