6 Aug 2025 7:19 PM IST
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ...