ਪੰਜਾਬ ਦੇ 22 ਜਿਲਿਆਂ ਵਿਚ ਦੋ ਘੰਟੇ ਲਈ ਕੀਤਾ ਜਾਵੇਗਾ ਰੇਲ ਦਾ ਚੱਕਾ ਜਾਮ : ਪੰਧੇਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 3 ਅਕਤੂਬਰ ਨੂੰ 02 ਘੰਟੇ ਦੇ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ 22 ਜਿਲਿਆਂ ਵਿੱਚ ਲਗਭਗ 35 ਸਥਾਨਾਂ ਤੇ ਰੇਲ ਦਾ ਚੱਕਾ...