ਰੇਲਵੇ 'ਚ 7951 ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ, 30 ਜੁਲਾਈ ਤੋਂ ਹੋਵੇਗਾ ਅਪਲਾਈ

ਰੇਲਵੇ ਭਰਤੀ ਬੋਰਡ (RRB) ਨੇ ਭਾਰਤੀ ਰੇਲਵੇ ਦੇ ਵੱਖ-ਵੱਖ ਜ਼ੋਨਾਂ ਵਿੱਚ ਜੂਨੀਅਰ ਇੰਜੀਨੀਅਰ ਦੀਆਂ ਅਸਾਮੀਆਂ ਲਈ ਭਰਤੀ ਲਈ ਛੋਟਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।