ਰਾਜਾ ਰਘੂਵੰਸ਼ੀ ਦੇ ਕਤਲ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ

ਸੋਨਮ ਅੱਗੇ ਚੱਲ ਰਹੀ ਹੈ, ਜਦੋਂ ਕਿ ਰਾਜਾ ਪਿੱਛੇ ਚੱਲ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਰਾਜਾ ਦੇ ਕਤਲ ਤੋਂ ਪਹਿਲਾਂ ਦਾ ਹੈ।