ਨਹਿਰ ’ਚ ਕਾਰ ਡਿੱਗਣ ਕਾਰਨ ਇਕੋ ਸਮੇਂ ਤਿੰਨ ਪੀੜ੍ਹੀਆਂ ਦਾ ਅੰਤ

ਨਿੱਤ ਦਿਨ ਭਿਆਨਕ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਨੇ, ਜਿਨ੍ਹਾਂ ਵਿਚ ਪਰਿਵਾਰਾਂ ਦੇ ਪਰਿਵਾਰ ਖ਼ਤਮ ਹੋ ਰਹੇ ਨੇ। ਹੁਣ ਰਾਜਸਥਾਨ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਐ, ਜਿੱਥੇ ਜ਼ਿਲ੍ਹੇ ਟਿੱਬੀ ਥਾਣਾ ਖੇਤਰ ਵਿਚ ਇਕ ਕਾਰ ਨਹਿਰ...