ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਪਹੁੰਚੇ ਰਾਜ ਸਭਾ ਮੈਂਬਰ ਹਰਭਜਨ ਸਿੰਘ

ਪੰਜਾਬ ਅਤੇ ਹਿਮਾਚਲ 'ਚ ਲਗਾਤਰ ਪੈ ਰਹੇ ਮੀਹ ਕਾਰਨ ਪੰਜਾਬ ਦੇ ਡੈਮ ਉਫਾਨ 'ਤੇ ਨੇ ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ ਦਾ ਖਤਰਾ ਪੈਦਾ ਹੋ ਗਿਆ ਹੈ। ਜੇਕਰ ਗੱਲ ਕੀਤੀ ਜਾਵੇ ਕਪੂਰਥਲਾ,ਸੁਲਤਾਨਪੁਰ ਲੋਧੀ ਤੇ ਫਿਰੋਜ਼ਪੁਰ ਦੀ ਤਾਂ ਲਗਾਤਾਰ ਕਈ...