5 Dec 2025 2:54 PM IST
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਬੀਜੇਪੀ ਉੱਤੇ ਤਿੱਖਾ ਹਮਲਾ ਬੋਲਿਆ ਅਤੇ ਬੀਕਾਨੇਰ ਨਹਿਰ ਦੇ 100 ਸਾਲ ਪੂਰੇ ਹੋਣ ‘ਤੇ ਮਨਾਏ ਜਾ ਰਹੇ ਜਸ਼ਨਾਂ ਨੂੰ “ਪੰਜਾਬ ਨਾਲ ਗੱਦਾਰੀ”...