ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫ਼ੋਨ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਗਪਤ : ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫ਼ੋਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਕੁਝ ਮਾਮਲਿਆਂ ’ਚ ਕਾਰਵਾਈ ਕਰਦੀ ਹੈ ਪਰ...