ਦੇਸ਼ ਭਰ ਵਿੱਚ 'ਜੁੱਤੀ ਮਾਰੋ ਅੰਦੋਲਨ' ਸ਼ੁਰੂ ਕਰਾਂਗੇ : ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਦਾ ਐਲਾਨ

ਨਵੀਂ ਦਿੱਲੀ: ਰਾਹੁਲ ਗਾਂਧੀ ਦੇ ਅਮਰੀਕਾ 'ਚ ਰਾਖਵੇਂਕਰਨ 'ਤੇ ਦਿੱਤੇ ਬਿਆਨ 'ਤੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਦਲਿਤ ਭਾਈਚਾਰਾ ਅਤੇ ਉਨ੍ਹਾਂ ਦੀ ਰਿਪਬਲਿਕਨ ਪਾਰਟੀ...