5 Jan 2025 3:36 PM IST
ਇਹ ਬਿਆਨ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਵਿੱਚ ਗੁੱਸੇ ਦਾ ਕਾਰਨ ਬਣ ਗਿਆ। ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੇ ਇਸ ਬਿਆਨ ਨੂੰ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ