ਰਾਮ ਰਹੀਮ ਤੇ ਹਨੀਪ੍ਰੀਤ ਦੀਆਂ ਵਧੀਆਂ ਮੁਸ਼ਕਿਲਾਂ, ਮੁੱਖ ਦੋਸ਼ੀ ਬਣ ਸਕਦੈ ਸਰਕਾਰੀ ਗਵਾਹ, ਮਿਲੀ ਜ਼ਮਾਨਤ

ਡੇਰਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਦੀਆਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਜ਼ਮਾਨਤ...