ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ’ਚ ਕੈਂਸਰ ਨਾਲ ਮੌਤ

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਪੁਰਦਲ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਨੌਜਵਾਨ ਰਣਜੀਤ ਸਿੰਘ ਦੀ ਅਮਰੀਕਾ ਵਿਚ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ। ਰਣਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ...