ਪੈਟਰੋਲ ਤੇ ਡੀਜ਼ਲ ਹੋਵੇਗਾ ਸਸਤਾ, ਸਰਕਾਰ ਨੇ ਚੁੱਕਿਆ ਇਹ ਕਦਮ

ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਰਾਜ ਸਭਾ 'ਚ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਨੋਟੀਫਿਕੇਸ਼ਨ ਦੇ ਅਨੁਸਾਰ, ਕੇਂਦਰ ਸਰਕਾਰ ਨੇ ਕੱਚੇ ਤੇਲ, ਹਵਾਬਾਜ਼ੀ ਬਾਲਣ