ਭਗਵੰਤ ਮਾਨ ਦਿੱਲੀ ਦੌਰੇ ’ਤੇ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਕਾਤ

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਪੰਜਾਬ ਵਿੱਚ ਭਾਰੀ ਤਬਾਹੀ ਦੇਖਣ ਨੂੰ ਮਿਲੀ ਸੀ, ਹੜ੍ਹਾਂ ਕਾਰਣ ਹੋਏ ਨੁਕਸਾਨ ਨੂੰ ਲੈ ਕਿ ਰਾਹਤ ਪੈਕੇਜ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...