ਗੁਰਪਤਵੰਤ ਪੰਨੂ ਮਾਮਲਾ : ਸਾਬਕਾ ਏਜੰਟ ਵਿਰੁੱਧ ਕਾਰਵਾਈ ਦੀ ਸਿਫ਼ਾਰਸ਼

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਦੇ ਮਾਮਲੇ ਵਿਚ ਅਮਰੀਕਾ ਵੱਲੋਂ ਲਾਏ ਦੋਸ਼ਾਂ ਮਗਰੋਂ ਭਾਰਤ ਵਿਚ ਬਣੀ ਜਾਂਚ ਕਮੇਟੀ ਨੇ ਵਿਕਾਸ ਯਾਦਵ ਵਿਰੁੱਧ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ।