26 Aug 2024 12:48 PM IST
ਚੰਡੀਗੜ੍ਹ : ਪੰਜਾਬ ਦੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਕਿਲੀਮੰਜਾਰੋ ਪਹਾੜ 'ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟਾ ਬੱਚਾ ਬਣ ਗਿਆ ਹੈ। ਇਹ ਅਫ਼ਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਹੈ ਅਤੇ ਤਨਜ਼ਾਨੀਆ ਵਿੱਚ...