ਮੋਗਾ CIA ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਸਮੇਤ 4 ਵਿਅਕਤੀ ਕੀਤੇ ਕਾਬੂ

ਸੂਬੇ 'ਚ ਜਿਥੇ ਮਾਨ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਲਈ "ਯੁੱਧ ਨਸ਼ੇ ਵਿਰੁੱਧ" ਮਹਿਮਾ ਚਲਾਈ ਜਾ ਰਹੀ ਹੈ ਓਥੇ ਹੀ ਮਾੜੇ ਅਨਸਰਾਂ ਖਿਲਾਫ ਵੀ ਪੁਲਿਸ ਵਲੋਂ ਜ਼ੀਰੋ ਟੋਲਰੈਂਸ ਵਰਤੀ ਜਾ ਰਹੀ ਹੈ ਜਿਸਦੇ ਤਹਿਤ ਹੁਣ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ...