18 March 2026 8:50 PM IST
ਪੰਜਾਬ ਸਰਕਾਰ ਨੇ ਕਰਜ਼ਈ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਖੇਤੀ ਵਿਕਾਸ ਬੈਂਕਾਂ ਨੇ ਸ਼ੁਰੂ ’ਚ ਵੱਡੇ ਕਿਸਾਨਾਂ ਖਿਲਾਫ਼ ਮੁਹਿੰਮ ਚਲਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਭਰ ’ਚ ਲਗਭਗ 109 ਡਿਫਾਲਟਰ...