21 Jan 2025 5:55 PM IST
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਸਰਬਜੀਤ ਸਿੰਘ ਝਿੰਜਰ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਅੱਜ ਬੜੀ ਉਤਸ਼ਾਹ ਨਾਲ ਸ਼ੁਰੂ ਹੋਈ।