ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ