ਪੰਜਾਬ ਨੂੰ ਨਸ਼ਾ–ਮੁਕਤ ਬਣਾਉਣਾ ਸਮੇਂ ਦੀ ਲੋੜ: ਅਮਿਤ ਸ਼ਾਹ, ਜੰਗੀ ਪੱਧਰ 'ਤੇ ਸ਼ੁਰੂ ਕਰਾਂਗੇ ਪੰਜਾਬ 'ਚ ਨਸ਼ਾ–ਵਿਰੋਧੀ ਮੁਹਿੰਮ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਮੇਂ ਦੀ ਲੋੜ ਹੈ। ਆਉਣ ਵਾਲੇ ਦਿਨਾਂ ਵਿੱਚ, ਇੱਕ ਵਿਸ਼ਾਲ ਮੁਹਿੰਮ ਜੰਗੀ ਪੱਧਰ ਉਤੇ ਸੁਚੱਜੀ ਯੋਜਨਾਬੰਦੀ ਨਾਲ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਸੂਬਾ ਸਰਕਾਰ...