7 Jun 2025 10:23 AM IST
ਜਾਂਚ ਦੌਰਾਨ ਪਤਾ ਲੱਗਿਆ ਕਿ ਉਸਨੇ ਸ਼ਰਾਬ ਦੇ ਨਸ਼ੇ ਵਿੱਚ ਗਾਜ਼ੀਆਬਾਦ ਪੁਲਿਸ ਨੂੰ ਫ਼ੋਨ ਕਰਕੇ ਸੀਐਮ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।