ਪੰਜਾਬੀ ਦੇ ਹੱਥ ਆ ਸਕਦੀ ਦਿੱਲੀ ਦੀ ਵਾਗਡੋਰ!

ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੱਡੇ ਫ਼ਰਕ ਨਾਲ ਜਿੱਤ ਦਰਜ ਕੀਤੀ ਐ ਕਿਉਂਕਿ ਪਿਛਲੇ 27 ਸਾਲਾਂ ਦੇ ਲੰਬੇ ਸਮੇਂ ਤੋਂ ਭਾਜਪਾ ਦਿੱਲੀ ਦੀ ਸੱਤਾ ਤੋਂ ਬਾਹਰ ਚੱਲ ਰਹੀ ਸੀ। ਇਸ ਤੋਂ ਪਹਿਲਾਂ ਭਾਜਪਾ ਨੇ 1993 ਦੀਆਂ ਵਿਧਾਨ ਸਭਾ...