ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਸਰਕਾਰਾਂ : ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ...