12 May 2025 7:07 PM IST
ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ ਅਤੇ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤੀ ਗਈ ਗੁੰਮਰਾਹਕੁੰਨ ਜਾਣਕਾਰੀ...