26 July 2025 2:18 PM IST
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਪਿੰਡ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਾਰਨ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਬਰੋਜ਼ ਇਸ ਧਰਮ ਪਰਿਵਰਤਨ ਮਾਮਲੇ ਵਿੱਚ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ।