15 April 2025 8:55 PM IST
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਅਜਨਾਲਾ ਦੇ ਪਿੰਡ ਗੱਗੋ ਮਾਹਲ ਵਿਖੇ ਸਥਿਤ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੋਂ ਢੋਲ ਨਗਾਰਿਆਂ ਦੀ ਗੂੰਜ ਵਿਚ ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਚਰਨਾਂ...