ਹਰਜੋਤ ਬੈਂਸ ਨੇ ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਪੰਜਾਬ ਦੇ ਕੈਬਿਨੇਟ ਮੰਤਰੀ ਹਰਜੋਤ ਬੈਂਸ ਨੇ 350 ਸਾਲਾਂ ਸ਼ਹੀਦੀ ਸਮਾਰੋਹ, ਸ੍ਰੀਨਗਰ ਵਿੱਚ ਗੀਤ ਅਤੇ ਭੰਗੜੇ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...