ਧਰਮ ਪਰਿਵਰਤਨ ਮਾਮਲੇ ਵਿੱਚ ਵੱਡੀ ਕਾਰਵਾਈ

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਪਿੰਡ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਾਰਨ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਬਰੋਜ਼ ਇਸ ਧਰਮ ਪਰਿਵਰਤਨ ਮਾਮਲੇ ਵਿੱਚ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ।