ਸ਼ਹੀਦ ਬੁਕਮ ਸਿੰਘ ਨੂੰ ਕੈਨੇਡਾ ਸਰਕਾਰ ਨੇ ਇੰਝ ਕੀਤਾ ਯਾਦ

ਐਤਵਾਰ ਨੂੰ 18ਵੇਂ ਸਾਲਾਨਾ ਸਿੱਖ ਯਾਦਗਾਰੀ ਦਿਵਸ ਸਮਾਰੋਹ ਦੌਰਾਨ ਪਹਿਲੀ ਵਾਰ ਸਿੱਖ ਕੈਨੇਡੀਅਨ ਸੈਨਿਕਾਂ ਦੇ ਯੋਗਦਾਨ ਦਾ ਸਨਮਾਨ ਕਰਨ ਵਾਲੀ ਇੱਕ ਨਵੀਂ ਕੈਨੇਡਾ ਪੋਸਟ ਡਾਕ ਟਿਕਟ ਦਾ ਉਦਘਾਟਨ ਕੀਤਾ ਗਿਆ। ਇਹ ਯਾਦਗਾਰੀ ਡਾਕ ਟਿਕਟ ਕੈਨੇਡੀਅਨ ਫੌਜ...