22 March 2025 6:57 PM IST
ਬ੍ਰਿਟੇਨ ਦੀ ਰਾਜਧਾਨੀ ਲੰਡਨ ਦਾ ਹੀਥਰੋ ਹਵਾਈ ਅੱਡਾ 18 ਘੰਟਿਆਂ ਬਾਅਦ ਖੋਲ ਦਿੱਤਾ ਗਿਆ ਹੈ। ਹੀਥਰੋ ਹਵਾਈ ਅੱਡੇ 'ਤੇ ਉਡਾਣ ਸੰਚਾਲਨ ਮੁੜ ਸ਼ੁਰੂ ਹੋਣ ਤੋਂ ਬਾਅਦ, ਪਹਿਲੀ ਉਡਾਣ ਸ਼ੁੱਕਰਵਾਰ ਸ਼ਾਮ ਨੂੰ ਉਤਰੀ। ਪਹਿਲੀ ਉਡਾਣ ਬ੍ਰਿਟਿਸ਼ ਏਅਰਵੇਜ਼ ਦੀ...