ਪੰਜਾਬ ਦੇ ਦੋ ਪ੍ਰਸਿੱਧ ਹੱਸਤੀਆਂ ਨੂੰ ਪਦਮ ਸ਼੍ਰੀ ਪੁਰਸਕਾਰ ਦੇਣ ਦਾ ਐਲਾਨ

1980 ਦੇ ਦਹਾਕੇ ਵਿੱਚ ਕੀਰਤਨ ਕਰਨਾ ਸ਼ੁਰੂ ਕੀਤਾ, 100 ਤੋਂ ਵੱਧ ਐਲਬਮਾਂ ਰਿਲੀਜ਼ ਕੀਤੀਆਂ ਅਤੇ 650 ਤੋਂ ਵੱਧ ਗੁਰਬਾਣੀ ਸ਼ਬਦ ਰਿਕਾਰਡ ਕੀਤੇ।