ਦੇਖੋ, ਕੌਣ ਦੇ ਰਿਹਾ ਸੀ Singer Mankirat Aulakh ਨੂੰ ਧਮਕੀਆਂ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਬੀਤੇ ਦਿਨੀਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਸੀ। ਮਨਕੀਰਤ ਔਲਖ ਨੂੰ ਵਿਦੇਸ਼ ਨੰਬਰ ਤੋਂ ਇਕ ਧਮਕੀ ਭਰਿਆ ਮੈਸੇਜ ਆਇਆ ਜਿਸ 'ਚ ਮਨਕੀਰਤ ਸਮੇਤ ਉਸ ਦੇ ਪਰਿਵਾਰ ਨੂੰ ਵੀ ਜਾਨੋ ਮਾਰਨ ਦੀ ਧਮਕੀ...