24 July 2024 7:33 AM IST
ਚੀਨ ਵਿੱਚ ਹੁਣ ਰਿਟਾਇਰਮੈਂਟ ਦੀ ਉਮਰ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇੱਥੇ ਬੱਚੇ ਘੱਟ ਪੈਦਾ ਹੋ ਰਹੇ ਹਨ ਅਤੇ ਬਜ਼ੁਰਗਾਂ ਦੀ ਆਬਾਦੀ ਵਧ ਰਹੀ ਹੈ। ਇਸ ਕਾਰਨ ਦੇਸ਼ ਵਿੱਚ ਕੰਮ ਕਰਨ ਵਾਲੇ ਲੋਕਾਂ ਦੀ ਗਿਣਤੀ ਘੱਟ ਰਹੀ ਹੈ। ਸਥਿਤੀ ਨੂੰ ਦੇਖਦੇ...