ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: CM Mann

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਕਾਇਆ-ਕਲਪ