ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਘੋਸ਼ ਦੇ ਘਰ CBI ਦਾ ਛਾਪਾ

ਕੋਲਕਾਤਾ : ਸੀਬੀਆਈ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦਾ ਮਾਮਲਾ ਦਰਜ ਕੀਤਾ ਸੀ, ਜਿੱਥੇ 9 ਅਗਸਤ ਨੂੰ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ)...