ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦੀ ਨਦੀ 'ਚ ਡੁੱਬਣ ਕਾਰਨ ਮੌਤ

ਪਠਾਨਕੋਟ : ਪੰਜਾਬ ਦੇ ਪਠਾਨਕੋਟ 'ਚ ਨਦੀ 'ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦੀ ਨਦੀ 'ਚ ਡੁੱਬਣ ਕਾਰਨ ਮੌਤ ਹੋ ਗਈ। ਗੋਤਾਖੋਰਾਂ ਨੇ ਪਿਤਾ ਦੀ ਲਾਸ਼ ਬਰਾਮਦ ਕਰ ਲਈ ਹੈ, ਜਦਕਿ 12 ਸਾਲਾ ਪੁੱਤਰ ਦੀ ਭਾਲ ਜਾਰੀ ਹੈ। ਖ਼ਦਸ਼ਾ ਜਤਾਇਆ ਜਾ...