ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਇਟਲੀ ਵਿਖੇ ਰਹਿੰਦੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 43 ਸਾਲਾ ਬਲਰਾਜ ਸਿੰਘ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਕਾਜਲਜੌਰੇ ਸ਼ਹਿਰ (ਕਰੇਮੋਨਾ) ਨੇੜੇ ਇਕ...