ਪੰਜਾਬ 'ਚ ਤਿੰਨ ਦਿਨ ਲਈ ਸਰਕਾਰੀ ਬੱਸ ਸੇਵਾ ਠੱਪ ਰਹੇਗੀ

ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਦੀ ਪ੍ਰਮੁੱਖ ਮੰਗ ਹੈ ਕਿ ਠੇਕਾ ਪ੍ਰਣਾਲੀ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।